17 जून 2024/PUNJAB/
अमृत टुडे। ਅੱਜ ਸਾਰੇ ਜ਼ਿਲ੍ਹਿਆਂ ਦੇ DCs ਨਾਲ ਮੀਟਿੰਗ ਕਰਕੇ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਦੀ ਸਮੀਖਿਆ ਕੀਤੀ ਤੇ ਨਾਲ ਹੀ ਕੁੱਝ ਨਵੇਂ ਕੰਮ ਕਰਨ ਨੂੰ ਵੀ ਕਿਹਾ, ਜਿਵੇਂ;
- ਹਰ DC ਦਫਤਰ ‘ਚ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲੇ ਜਾਣਗੇ
- DC ਦਫਤਰ ‘ਚ ਲੋਕਾਂ ਦੇ ਕੰਮ ਟੋਕਨ ਸਿਸਟਮ ਰਾਹੀਂ ਹੋਣ
- 4-5 ਪਿੰਡਾਂ ਦਾ ਕਲੱਸਟਰ ਬਣਾ ਕੇ DC ਸਥਾਨਕ ਵਿਧਾਇਕਾਂ ਤੇ ਨੁਮਾਇੰਦਿਆਂ ਨੂੰ ਨਾਲ ਲੈਕੇ ਵੱਡੇ ਪਿੰਡਾਂ ‘ਚ ਜਾਕੇ ਲੋਕਾਂ ਦੇ ਕੰਮ ਕਰਨ
ਲੋਕਾਂ ਦੀ ਖੱਜਲ ਖੁਆਰੀ ਘਟੇ ਤੇ ਬਿਨਾਂ ਕੁਰੱਪਸ਼ਨ ਤੋਂ ਲੋਕਾਂ ਦੇ ਕੰਮ ਹੋਣੇ ਚਾਹੀਦੇ ਨੇ…ਜੇ ਕਿਸੇ ਵੀ ਤਰ੍ਹਾਂ ਦੇ ਕੁਰੱਪਸ਼ਨ, ਲੋਕਾਂ ਦੀ ਹੁੰਦੀ ਖੱਜਲ ਖੁਆਰੀ ਦੀ ਗੱਲ ਸਾਹਮਣੇ ਆਈ ਤਾਂ DC ਤੇ SSP ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ…
AmritToday . Today, during a meeting with all district commissioners (DCs), we reviewed the government’s people-friendly schemes and proposed new initiatives like:
- Chief Minister Support Centers will be established in every DC office.
- Services at the DC office will be streamlined using a token system.
- DCs, along with local MLAs and representatives, will visit clusters of 4-5 villages to address people’s needs directly.
The aim is to reduce people’s difficulties and ensure corruption-free service delivery. Any instances of corruption and inconvenience affecting people’s welfare will hold the DCs and SSP directly accountable.