ਪੰਜਾਬ ਸਰਕਾਰ ਸਾਬਕਾ ਰਾਸ਼ਟਰਪਤੀ ਅਤੇ ‘ਮਿਜ਼ਾਈਲ ਮੈਨ ਆਫ਼ ਇੰਡੀਆ’, ਭਾਰਤ ਰਤਨ ਡਾ. ਏ.ਪੀ.ਜੇ. ਅਬਦੁਲ ਕਲਾਮ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜ਼ਲੀ ਭੇਟ ਕਰਦੀ ਹੈ। ਵਿਗਿਆਨ ਅਤੇ ਤਕਨੀਕ ਦੇ ਖੇਤਰ ਵਿੱਚ ਉਹਨਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਲਈ ਸਾਰਾ ਸੰਸਾਰ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ।
The Punjab Government pays humble homage to former President and ‘Missile Man of India’, Bharat Ratna Dr. APJ Abdul Kalam on his death anniversary. The entire world will always remember him for his invaluable contribution in the field of science and technology.